Homeਦੇਸ਼ਦਿੱਲੀ ਸ਼ਰਾਬ ਘੁਟਾਲੇ 'ਚ ਰਾਊਜ਼ ਐਵੇਨਿਊ ਅਦਾਲਤ ਨੇ ਅਰਵਿੰਦ ਕੇਜਰੀਵਾਲ ਤੇ ਮਨੀਸ਼...

ਦਿੱਲੀ ਸ਼ਰਾਬ ਘੁਟਾਲੇ ‘ਚ ਰਾਊਜ਼ ਐਵੇਨਿਊ ਅਦਾਲਤ ਨੇ ਅਰਵਿੰਦ ਕੇਜਰੀਵਾਲ ਤੇ ਮਨੀਸ਼ ਸਿਸੋਦੀਆ ਨੂੰ ਕੀਤਾ ਬਰੀ

ਨਵੀਂ ਦਿੱਲੀ: ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਨੇ ਸੀ.ਬੀ.ਆਈ. ਵੱਲੋਂ ਦਾਇਰ ਦਿੱਲੀ ਸ਼ਰਾਬ ਘੁਟਾਲੇ ਵਿੱਚ ਆਪ ਮੁਖੀ ਅਰਵਿੰਦ ਕੇਜਰੀਵਾਲ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੂੰ ਬਰੀ ਕਰ ਦਿੱਤਾ ਹੈ । ਅਦਾਲਤ ਦਾ ਹੁਕਮ ਸੁਣ ਕੇ ਅਰਵਿੰਦ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆ ਦੀਆਂ ਅੱਖਾਂ ਹੰਝੂਆਂ ਨਾਲ ਭਰ ਗਈਆਂ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments