Home ਪੰਜਾਬ ਸੂਬੇ ਭਰ ਦੇ ਸਕੂਲ, ਕਾਲਜ ਤੇ ਸਾਰੇ ਸਰਕਾਰੀ ਦਫ਼ਤਰ ਲਗਾਤਾਰ ਤਿੰਨ ਦਿਨ...

ਸੂਬੇ ਭਰ ਦੇ ਸਕੂਲ, ਕਾਲਜ ਤੇ ਸਾਰੇ ਸਰਕਾਰੀ ਦਫ਼ਤਰ ਲਗਾਤਾਰ ਤਿੰਨ ਦਿਨ ਰਹਿਣਗੇ ਬੰਦ

0

ਪੰਜਾਬ: ਮਾਰਚ ਮਹੀਨੇ ਵਿੱਚ ਪੰਜਾਬ ਦੇ ਲੋਕਾਂ ਨੂੰ ਲਗਾਤਾਰ ਤਿੰਨ ਸਰਕਾਰੀ ਛੁੱਟੀਆਂ ਦਾ ਤੋਹਫ਼ਾ ਮਿਲਣ ਜਾ ਰਿਹਾ ਹੈ । ਰਿਪੋਰਟਾਂ ਅਨੁਸਾਰ, 21 ਮਾਰਚ (ਸ਼ਨੀਵਾਰ) ਨੂੰ ਈਦ-ਉਲ-ਫਿਤਰ ਦੇ ਮੌਕੇ ‘ਤੇ ਜਨਤਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਇਸ ਦਿਨ ਸੂਬੇ ਭਰ ਦੇ ਸਕੂਲ, ਕਾਲਜ ਅਤੇ ਸਾਰੇ ਸਰਕਾਰੀ ਦਫ਼ਤਰ ਬੰਦ ਰਹਿਣਗੇ।

PunjabKesari

ਇਸ ਤੋਂ ਬਾਅਦ, 22 ਮਾਰਚ (ਐਤਵਾਰ) ਨੂੰ ਹਫ਼ਤਾਵਾਰੀ ਛੁੱਟੀ ਹੋਵੇਗੀ। ਪੰਜਾਬ ਸਰਕਾਰ ਨੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਸ਼ਹੀਦੀ ਦਿਵਸ ਦੇ ਮੌਕੇ ‘ਤੇ 23 ਮਾਰਚ (ਸੋਮਵਾਰ) ਨੂੰ ਵੀ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ।

ਇਸ ਤਰ੍ਹਾਂ, ਪੰਜਾਬ ਵਿੱਚ ਲਗਾਤਾਰ ਤਿੰਨ ਸਰਕਾਰੀ ਛੁੱਟੀਆਂ ਹੋਣਗੀਆਂ, ਜਿਸ ਨਾਲ ਵਿਦਿਆਰਥੀਆਂ, ਕਰਮਚਾਰੀਆਂ ਅਤੇ ਆਮ ਜਨਤਾ ਨੂੰ ਕਾਫ਼ੀ ਰਾਹਤ ਮਿਲੇਗੀ। ਲਗਾਤਾਰ ਛੁੱਟੀਆਂ ਲੋਕ ਆਪਣੇ ਪਰਿਵਾਰਕ ਪ੍ਰੋਗਰਾਮਾਂ ਅਤੇ ਯਾਤਰਾਵਾਂ ਦੀ ਯੋਜਨਾ ਵੀ ਬਣਾ ਸਕੋਗੇ ।

NO COMMENTS

LEAVE A REPLY

Please enter your comment!
Please enter your name here

Exit mobile version