Home ਪੰਜਾਬ ਇਸ ਦਿਨ ਸੂਬੇ ਦੇ ਸਕੂਲ, ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

ਇਸ ਦਿਨ ਸੂਬੇ ਦੇ ਸਕੂਲ, ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ

0

ਚੰਡੀਗੜ੍ਹ: ਸਤੰਬਰ ਮਹੀਨੇ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਆ ਰਹੀ ਹੈ। ਇਸ ਦਿਨ ਨੂੰ ਸੂਬੇ ਵਿੱਚ ਜਨਤਕ ਛੁੱਟੀ ਘੋਸ਼ਿਤ ਕੀਤੀ ਗਈ ਹੈ। ਪੰਜਾਬ ਸਰਕਾਰ ਵੱਲੋਂ ਜਾਰੀ ਛੁੱਟੀਆਂ ਦੇ ਕੈਲੰਡਰ ਅਨੁਸਾਰ, 22 ਸਤੰਬਰ, ਸੋਮਵਾਰ ਨੂੰ ਮਹਾਰਾਜਾ ਅਗਰਸੇਨ ਜਯੰਤੀ ਦੇ ਮੌਕੇ ‘ਤੇ ਪੂਰੇ ਸੂਬੇ ਵਿੱਚ ਛੁੱਟੀ ਰਹੇਗੀ। ਇਸ ਕਾਰਨ ਸੂਬੇ ਦੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।

NO COMMENTS

LEAVE A REPLY

Please enter your comment!
Please enter your name here

Exit mobile version