Homeਪੰਜਾਬਪੰਜਾਬ ’ਚ ਭਲਕੇ ਸਕੂਲ, ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ  

ਪੰਜਾਬ ’ਚ ਭਲਕੇ ਸਕੂਲ, ਕਾਲਜ ਤੇ ਸਰਕਾਰੀ ਦਫ਼ਤਰ ਰਹਿਣਗੇ ਬੰਦ  

ਪੰਜਾਬ : ਪੰਜਾਬ ਵਿੱਚ ਮਾਰਚ ਮਹੀਨੇ ਵਿੱਚ ਇੱਕ ਹੋਰ ਸਰਕਾਰੀ ਛੁੱਟੀ ਆ ਰਹੀ ਹੈ। ਦੱਸ ਦਈਏ ਕਿ ਭਲਕੇ ਯਾਨੀ ਸੋਮਵਾਰ, 23 ਮਾਰਚ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਜੀ ਦੇ ਸ਼ਹੀਦੀ ਦਿਵਸ ਦੇ ਮੌਕੇ ’ਤੇ ਪੂਰੇ ਰਾਜ ਵਿੱਚ ਛੁੱਟੀ ਰਹੇਗੀ। ਇਸ ਕਾਰਨ ਰਾਜ ਦੇ ਸਕੂਲ, ਕਾਲਜ ਅਤੇ ਸਰਕਾਰੀ ਦਫ਼ਤਰ ਬੰਦ ਰਹਿਣਗੇ।

ਇਸ ਤੋਂ ਇਲਾਵਾ, ਰਾਮ ਨੌਮੀ ਵੀਰਵਾਰ, 26 ਮਾਰਚ ਨੂੰ ਆ ਰਹੀ ਹੈ, ਜਿਸ ਕਾਰਨ ਛੁੱਟੀ ਰਹੇਗੀ। ਮਹਾਂਵੀਰ ਜਯੰਤੀ ਦੇ ਮੌਕੇ ’ਤੇ 31 ਮਾਰਚ ਦਿਨ ਮੰਗਲਵਾਰ ਨੂੰ ਵੀ ਛੁੱਟੀ ਰਹੇਗੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments