HomePunjabਸੀਨੀਅਰ ਕਾਂਗਰਸੀ ਆਗੂ ਅੱਜ ਆਪ 'ਚ ਹੋਣਗੇ ਸ਼ਾਮਲ

ਸੀਨੀਅਰ ਕਾਂਗਰਸੀ ਆਗੂ ਅੱਜ ਆਪ ‘ਚ ਹੋਣਗੇ ਸ਼ਾਮਲ

ਹੁਸ਼ਿਆਰਪੁਰ: ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਸੱਤਾਧਾਰੀ ਆਮ ਆਦਮੀ ਪਾਰਟੀ (Aam Aadmi Party) ਵੱਲੋਂ 8 ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਤੋਂ ਬਾਅਦ ਹੁਣ ਇਹ ਗੱਲ ਸਾਹਮਣੇ ਆ ਰਹੀ ਹੈ ਕਿ ਪਾਰਟੀ ਹੁਸ਼ਿਆਰਪੁਰ ਤੋਂ ਡਿਪਟੀ ਲੀਡਰ ਰਾਜ ਕੁਮਾਰ ਚੱਬੇਵਾਲ (Deputy Leader Raj Kumar Chabewal) ਨੂੰ ਉਮੀਦਵਾਰ ਬਣਾਉਣ ਦੀ ਤਿਆਰੀ ਵਿਚ ਹੈ।

ਦੱਸਿਆ ਜਾ ਰਿਹਾ ਹੈ ਕਿ ਡਿਪਟੀ ਲੀਡਰ ਰਾਜ ਕੁਮਾਰ ਚੱਬੇਵਾਲ, ਅੱਜ 15 ਮਾਰਚ ਨੂੰ ਚੰਡੀਗੜ੍ਹ ਵਿਚ ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਆਪ ਵਿਚ ਸ਼ਾਮਲ ਹੋ ਰਹੇ ਹਨ। ਇਸ ਮਗਰੋਂ ਉਨ੍ਹਾਂ ਉਮੀਦਵਾਰੀ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments