HomePunjabਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੁਲਾਜ਼ਮਾਂ ਲਈ ਹੁਕਮ ਕੀਤੇ ਜਾਰੀ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਮੁਲਾਜ਼ਮਾਂ ਲਈ ਹੁਕਮ ਕੀਤੇ ਜਾਰੀ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (The Shiromani Gurdwara Parbandhak Committee) ਵਿੱਚ ਸੇਵਾ ਨਿਭਾਅ ਰਹੇ ਹਰ ਮੁਲਾਜ਼ਮ ਨੂੰ ਡਰੈੱਸ ਕੋਡ ਵਾਲਾ ਸ਼ਨਾਖਤੀ ਕਾਰਡ ਪਾਉਣਾ ਜ਼ਰੂਰੀ ਕਰ ਦਿੱਤਾ ਗਿਆ ਹੈ, ਜਿਸ ਨਾਲ ਸੇਵਾ ਕਰ ਰਹੇ ਮੁਲਾਜ਼ਮਾਂ ਦੀ ਪਛਾਣ ਕਰਨੀ ਆਸਾਨ ਹੋ ਜਾਵੇਗੀ।

ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ (Harjinder Singh Dhami) ਨੇ ਇੱਕ ਵਾਰ ਫਿਰ ਮੁਲਾਜ਼ਮਾਂ ਲਈ ਡਰੈੱਸ ਕੋਡ ਲਾਗੂ ਕਰਨ ਦੇ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ 22 ਹਜ਼ਾਰ ਤੋਂ ਵੱਧ ਅਧਿਕਾਰੀਆਂ ਤੇ ਕਰਮਚਾਰੀਆਂ ਲਈ ਡਿਊਟੀ ਦੌਰਾਨ ਗਲੇ ਵਿੱਚ ਸ਼ਨਾਖਤੀ ਕਾਰਡ ਪਾਉਣਾ ਵੀ ਲਾਜ਼ਮੀ ਕਰ ਦਿੱਤਾ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments