HomeENTERTAINMENTਗਾਇਕ ਸੁਰਿੰਦਰ ਸ਼ਿੰਦਾ ਦੀ ਸਿਹਤ ਵਿਗੜਨ ਹਸਪਤਾਲ 'ਚ ਭਰਤੀ

ਗਾਇਕ ਸੁਰਿੰਦਰ ਸ਼ਿੰਦਾ ਦੀ ਸਿਹਤ ਵਿਗੜਨ ਹਸਪਤਾਲ ‘ਚ ਭਰਤੀ

ਲੁਧਿਆਣਾ: ਮਸ਼ਹੂਰ ਪੰਜਾਬੀ ਲੋਕ ਗਾਇਕ ਸੁਰਿੰਦਰ ਸ਼ਿੰਦਾ ਨੂੰ ਲੈ ਕੇ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਗਾਇਕ ਸੁਰਿੰਦਰ ਸ਼ਿੰਦਾ (Singer Surinder Shinda) ਦੀ ਸਿਹਤ ਵਿਗੜਨ ਕਾਰਨ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਉਹ ਦੀਪ ਹਸਪਤਾਲ, ਮਾਡਲ ਟਾਊਨ, ਲੁਧਿਆਣਾ ਵਿਖੇ ਦਾਖਲ ਹਨ ਅਤੇ ਵੈਂਟੀਲੇਟਰ ‘ਤੇ ਰੱਖਿਆ ਗਿਆ ਹੈ।

ਖ਼ਬਰ ਮਿਲੀ ਹੈ ਕਿ ਕੁਝ ਸਮਾਂ ਪਹਿਲਾਂ ਉਸ ਦਾ ਮਾਮੂਲੀ ਅਪਰੇਸ਼ਨ ਹੋਇਆ ਸੀ। ਇਸ ਤੋਂ ਬਾਅਦ ਇਨਫੈਕਸ਼ਨ ਵਧ ਗਈ ਅਤੇ ਉਸ ਨੂੰ ਸਾਹ ਲੈਣ ‘ਚ ਤਕਲੀਫ ਹੋਣ ਲੱਗੀ। ਇਹ ਖ਼ਬਰ ਮਿਲਦਿਆਂ ਹੀ ਗਾਇਕ ਸੁਰਿੰਦਰ ਸ਼ਿੰਦਾ ਦੇ ਪ੍ਰਸ਼ੰਸਕ ਉਨ੍ਹਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰ ਰਹੇ ਹਨ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments