HomePunjabਸੁੱਤੇ ਪਏ ਨਿਹੰਗ ਸਿੰਘ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਬੇਹਰਿਮੀ ਨਾਲ ਕੀਤਾ ਗਿਆ...

ਸੁੱਤੇ ਪਏ ਨਿਹੰਗ ਸਿੰਘ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਬੇਹਰਿਮੀ ਨਾਲ ਕੀਤਾ ਗਿਆ ਕਤਲ

ਪੰਜਾਬ : ਨੇੜਲੇ ਪਿੰਡ ਕਾਹੇਕੇ ਵਿਖੇ ਬੀਤੀ ਰਾਤ ਘਰ ਵਿੱਚ ਸੁੱਤੇ ਪਏ ਨਿਹੰਗ ਸਿੰਘ ਗਿਆਨੀ ਗੁਰਦਿਆਲ ਸਿੰਘ ਕਾਹਨੇਕੇ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ ਕਰ ਦਿੱਤਾ ਗਿਆ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਨਿਹੰਗ ਸਿੰਘ ਗਿਆਨੀ ਗੁਰਦਿਆਲ ਸਿੰਘ ਉਰਫ਼ ਜਸਵਿੰਦਰ ਸਿੰਘ ਪੁੱਤਰ ਜਰਨੈਲ ਸਿੰਘ ਵਾਸੀ ਪਿੰਡ ਕਾਹਨੇਕੇ ਰਾਤ ਨੂੰ ਆਪਣੇ ਘਰ ਵਿੱਚ ਬਣੇ ਨਿਹੰਗ ਡੇਰੇ ਵਿੱਚ ਸੌਂ ਰਿਹਾ ਸੀ ਤਾਂ ਅਣਪਛਾਤੇ ਕਾਤਲਾਂ ਵੱਲੋਂ ਉਸ ਦਾ ਗਲਾ ਵੱਢ ਕੇ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਥਾਣਾ ਰੂੜੇਕੇ ਕਲਾਂ ਦੀ ਪੁਲਿਸ ਨੇ ਜਰਨੈਲ ਸਿੰਘ ਪੁੱਤਰ ਭਰਾ ਸਿੰਘ ਵਾਸੀ ਪਿੰਡ ਕਾਹਨੇਕੇ ਦੇ ਬਿਆਨਾਂ ‘ਤੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments