Home ਪੰਜਾਬ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਅੱਜ ਕੋਟਕਪੂਰਾ ਸਥਿਤ ਦਫ਼ਤਰ ਵਿਖੇ ਕੀਤੀ ਮੀਟਿੰਗ

ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਅੱਜ ਕੋਟਕਪੂਰਾ ਸਥਿਤ ਦਫ਼ਤਰ ਵਿਖੇ ਕੀਤੀ ਮੀਟਿੰਗ

0

ਕੋਟਕਪੂਰਾ: ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਅੱਜ ਕੋਟਕਪੂਰਾ ਸਥਿਤ ਦਫ਼ਤਰ ਵਿਖੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਰਜਿਸਟ੍ਰੇਸ਼ਨ ਪ੍ਰਕਿਰਿਆ ਸੰਬੰਧੀ ਸਮੂਹ ਸਖੀਆਂ ਅਤੇ ਆਂਗਣਵਾੜੀ ਵਰਕਰਾਂ ਨਾਲ ਮੀਟਿੰਗ ਕੀਤੀ। ਮੀਟਿੰਗ ਦੌਰਾਨ ਰਜਿਸਟ੍ਰੇਸ਼ਨ ਦੇ ਕੰਮ ਵਿੱਚ ਤੇਜ਼ੀ ਲਿਆਉਣ ਅਤੇ ਇਸ ਭਲਾਈ ਸਕੀਮ ਨੂੰ ਹਰ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਲਈ ਵਿਚਾਰ-ਵਟਾਂਦਰਾ ਕੀਤਾ।

NO COMMENTS

LEAVE A REPLY

Please enter your comment!
Please enter your name here

Exit mobile version