Homeਪੰਜਾਬਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਕੀਤੀ ਅਹਿਮ ਮੀਟਿੰਗ

ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਕੀਤੀ ਅਹਿਮ ਮੀਟਿੰਗ

ਫਰੀਦਕੋਟ : ਸਪੀਕਰ ਕੁਲਤਾਰ ਸਿੰਘ ਸੰਧਵਾ ਨੇ ਅੱਜ ਵਿਧਾਨ ਸਭਾ ਦਫ਼ਤਰ ਵਿਖੇ ਫਰੀਦਕੋਟ ਦੇ ਮਾਣਯੋਗ ਡਿਪਟੀ ਕਮਿਸ਼ਨਰ ਅਤੇ ਸਬੰਧਤ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕੀਤੀ। ਇਸ ਦੌਰਾਨ ਕੋਟਕਪੂਰਾ ਵਿਖੇ ਤਹਿਸੀਲ ਕੰਪਲੈਕਸ, ਬੱਸ ਸਟੈਂਡ ਅਤੇ ਨਗਰ ਕੌਂਸਲ ਦੀ ਇਮਾਰਤ ਦੀ ਉਸਾਰੀ ਲਈ ਪੰਜਾਬ ਮੰਡੀ ਬੋਰਡ ਤੋਂ ਜ਼ਮੀਨ ਲੈਣ ਸਬੰਧੀ ਚੱਲ ਰਹੀ ਪ੍ਰਕਿਰਿਆ ਦਾ ਜਾਇਜ਼ਾ ਲਿਆ।

ਇਸ ਦੌਰਾਨ ਸੰਧਵਾ ਨੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਇਨ੍ਹਾਂ ਲੋਕ-ਪੱਖੀ ਪ੍ਰਾਜੈਕਟਾਂ ਨੂੰ ਸਮਾਂਬੱਧ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇ ਤਾਂ ਜੋ ਇਲਾਕਾ ਨਿਵਾਸੀਆਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ।

May be an image of one or more people, table and dais

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments