Home ਸੰਸਾਰ ਪਾਕਿਸਤਾਨ ‘ਚ ਭੂਚਾਲ ਦੇ ਤੇਜ਼ ਝਟਕੇ ਕੀਤੇ ਗਏ ਮਹਿਸੂਸ

ਪਾਕਿਸਤਾਨ ‘ਚ ਭੂਚਾਲ ਦੇ ਤੇਜ਼ ਝਟਕੇ ਕੀਤੇ ਗਏ ਮਹਿਸੂਸ

0

ਪਾਕਿਸਤਾਨ: ਪਾਕਿਸਤਾਨ ਵਿੱਚ ਬੀਤੇ ਦਿਨ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ ਗਏ । ਰਿਕਟਰ ਪੈਮਾਨੇ ‘ਤੇ ਇਸਦੀ ਤੀਬਰਤਾ 4.7 ਦਰਜ ਕੀਤੀ ਗਈ । ਝਟਕੇ ਲਗਦੇ ਹੀ ਕਈ ਇਲਾਕਿਆਂ ਵਿੱਚ ਹਫੜਾ-ਦਫੜੀ ਮਚ ਗਈ ਅਤੇ ਲੋਕ ਘਬਰਾ ਕੇ ਘਰਾਂ ਤੋਂ ਬਾਹਰ ਨਿਕਲ ਆਏ। ਰਿਪੋਰਟਾਂ ਤੋਂ ਪਤਾ ਚੱਲਦਾ ਹੈ ਕਿ ਕਈ ਘਰਾਂ ਨੂੰ ਨੁਕਸਾਨ ਪਹੁੰਚਿਆ ਹੈ, ਹਾਲਾਂਕਿ ਕਿਸੇ ਜਾਨੀ ਨੁਕਸਾਨ ਦੀ ਕੋਈ ਖ਼ਬਰ ਨਹੀਂ ਹੈ। ਸਥਾਨਕ ਪ੍ਰਸ਼ਾਸਨ ਸਥਿਤੀ ਦੀ ਨਿਗਰਾਨੀ ਕਰ ਰਿਹਾ ਹੈ ਅਤੇ ਬਚਾਅ ਟੀਮਾਂ ਨੂੰ ਅਲਰਟ ਕਰ ਦਿੱਤਾ ਗਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version