Home ਪੰਜਾਬ ਸੁਖਬੀਰ ਸਿੰਘ ਬਾਦਲ ਨੇ ਤਰਨਤਾਰਨ ਵਿਧਾਨ ਸਭਾ ਹਲਕੇ ਤੋਂ ਆਪਣੇ ਉਮੀਦਵਾਰ ਦਾ...

ਸੁਖਬੀਰ ਸਿੰਘ ਬਾਦਲ ਨੇ ਤਰਨਤਾਰਨ ਵਿਧਾਨ ਸਭਾ ਹਲਕੇ ਤੋਂ ਆਪਣੇ ਉਮੀਦਵਾਰ ਦਾ ਕੀਤਾ ਐਲਾਨ

0

ਚੰਡੀਗੜ੍ਹ : ਪੰਜਾਬ ਦੀ ਰਾਜਨੀਤੀ ਵਿੱਚ ਹਲਚਲ ਹੁੰਦੀ ਹੀ ਰਹਿੰਦੀ ਹੈ । ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਤਰਨਤਾਰਨ ਵਿਧਾਨ ਸਭਾ ਹਲਕੇ ਤੋਂ ਆਪਣਾ ਉਮੀਦਵਾਰ ਐਲਾਨ ਦਿੱਤਾ ਹੈ ।

ਸੁਖਬੀਰ ਸਿੰਘ ਬਾਦਲ ਨੇ ਪ੍ਰਿੰਸੀਪਲ ਸੁਖਵਿੰਦਰ ਕੌਰ ਰੰਧਾਵਾ (ਮੁਖੀ ਆਜ਼ਾਦ ਗਰੁੱਪ) ਨੂੰ ਆਪਣਾ ਉਮੀਦਵਾਰ ਬਣਾ ਦਿੱਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਹਲਕਾ ਇੰਚਾਰਜ ਵੀ ਨਿਯੁਕਤ ਕਰ ਦਿੱਤਾ ਗਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version