Homeਪੰਜਾਬਸੁਖਬੀਰ ਸਿੰਘ ਬਾਦਲ ਨੇ ਮਰਹੂਮ ਡੀ.ਐਮ ਗਗਦੀਪ ਸਿੰਘ ਰੰਧਾਵਾ ਦੇ ਪਰਿਵਾਰ ਨਾਲ...

ਸੁਖਬੀਰ ਸਿੰਘ ਬਾਦਲ ਨੇ ਮਰਹੂਮ ਡੀ.ਐਮ ਗਗਦੀਪ ਸਿੰਘ ਰੰਧਾਵਾ ਦੇ ਪਰਿਵਾਰ ਨਾਲ ਦੁੱਖ ਕੀਤਾ ਸਾਂਝਾ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਮਰਹੂਮ ਡੀ.ਐਮ ਗਗਦੀਪ ਸਿੰਘ ਰੰਧਾਵਾ ਦੇ ਘਰ ਪਹੁੰਚੇ ਹਨ। ਉਨ੍ਹਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਦੀ ਕੋਸ਼ਿਸ਼ ਕੀਤੀ।

ਅੰਮ੍ਰਿਤਸਰ ਵਿਚ ਵੇਅਰਹਾਊਸ ਦੇ ਜ਼ਿਲ੍ਹਾ ਮੈਨੇਜਰ ਡੀ.ਐਮ ਗਗਨਦੀਪ ਸਿੰਘ ਰੰਧਾਵਾ ਜਿਨ੍ਹਾਂ ਨੇ ਖੁਦਕੁਸ਼ੀ ਕਰ ਲਈ ਸੀ ਤੇ ਬਾਅਦ ਵਿੱਚ ਇਸ ਪੂਰੇ ਮਾਮਲੇ ਨੇ ਸਿਆਸੀ ਰੂਪ ਧਾਰਨ ਕਰ ਲਿਆ। ਵੱਖ-ਵੱਖ ਪਾਰਟੀਆਂ ਦੇ ਲੀਡਰ ਇਸ ਪਰਿਵਾਰ ਦਾ ਦੁੱਖ ਵੰਡਾਉਣ ਦੀ ਕੋਸ਼ਿਸ਼ ਕਰ ਰਹੇ ਹਨ ਇਨ੍ਹਾਂ ਵਿਚਾਲੇ ਹੁਣ ਸੁਖਬੀਰ ਬਾਦਲ ਵੀ ਡੀ.ਐਮ ਦੇ ਘਰ ਪਹੁੰਚੇ ਹਨ। ਪਰਿਵਾਰ ਵੱਲੋਂ ਲਗਾਤਾਰ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ। ਉਨ੍ਹਾਂ ਵੱਲੋਂ ਪੂਰੇ ਕੇਸ ਦੀ ਸੀ.ਬੀ.ਆਈ. ਜਾਂਚ ਲਈ ਕਿਹਾ ਜਾ ਰਿਹਾ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments