Home ਹਰਿਆਣਾ ਰਾਜ ਬਾਲ ਭਲਾਈ ਕੌਂਸਲ ਦੀ ਆਨਰੇਰੀ ਜਨਰਲ ਸਕੱਤਰ ਸੁਸ਼ਮਾ ਗੁਪਤਾ ਨੂੰ ਅਹੁਦੇ...

ਰਾਜ ਬਾਲ ਭਲਾਈ ਕੌਂਸਲ ਦੀ ਆਨਰੇਰੀ ਜਨਰਲ ਸਕੱਤਰ ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾਇਆ

0

ਚੰਡੀਗੜ੍ਹ: ਹਰਿਆਣਾ ਤੋਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਰਾਜ ਬਾਲ ਭਲਾਈ ਕੌਂਸਲ ਦੀ ਆਨਰੇਰੀ ਜਨਰਲ ਸਕੱਤਰ ਸੁਸ਼ਮਾ ਗੁਪਤਾ ਨੂੰ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਰਾਜਪਾਲ ਪ੍ਰੋਫੈਸਰ ਅਸੀਮ ਕੁਮਾਰ ਘੋਸ਼ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ। ਜਾਰੀ ਹੁਕਮਾਂ ਤਹਿਤ ਸੁਸ਼ਮਾ ਗੁਪਤਾ ਨੂੰ ਆਨਰੇਰੀ ਜਨਰਲ ਸਕੱਤਰ ਦੇ ਅਹੁਦੇ ਤੋਂ ਹਟਾ ਦਿੱਤਾ ਗਿਆ ਹੈ। ਸੁਸ਼ਮਾ ਗੁਪਤਾ ਖ਼ਿਲਾਫ਼ ਰਾਜ ਭਵਨ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ।

NO COMMENTS

LEAVE A REPLY

Please enter your comment!
Please enter your name here

Exit mobile version