ਦੇਸ਼ IB ਅਧਿਕਾਰੀ ਅੰਕਿਤ ਸ਼ਰਮਾ ਦੀ ਹੱਤਿਆ ਦੇ ਮਾਮਲੇ ‘ਚ ਮੁੱਖ ਦੋਸ਼ੀ ਤਾਹਿਰ ਹੁਸੈਨ ਨੂੰ ਉਮਰ ਕੈਦ ਦੀ ਸੁਣਾਈ ਗਈ ਸਜ਼ਾ By Jasveer K - July 31, 2026 0 FacebookTwitterPinterestWhatsApp ਨਵੀਂ ਦਿੱਲੀ: 2020 ਵਿੱਚ ਦਿੱਲੀ ਦੰਗਿਆਂ ਦੌਰਾਨ IB ਅਧਿਕਾਰੀ ਅੰਕਿਤ ਸ਼ਰਮਾ ਦੀ ਹੱਤਿਆ ਦੇ ਮਾਮਲੇ ਵਿੱਚ ਮੁੱਖ ਦੋਸ਼ੀ ਤਾਹਿਰ ਹੁਸੈਨ ਸਮੇਤ 5 ਹੋਰਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਹੈ। ਕੜਕੜਡੂਮਾ ਅਦਾਲਤ ਨੇ ਦੋਸ਼ੀਆਂ ਨੂੰ ਇਹ ਸਜ਼ਾ ਸੁਣਾਈ ਹੈ।