HomeਪੰਜਾਬTarn Taran By-Election : ਪੰਜਵੇਂ ਰਾਊਂਡ ‘ਚ ਆਮ ਆਦਮੀ ਪਾਰਟੀ ਅੱਗੇ

Tarn Taran By-Election : ਪੰਜਵੇਂ ਰਾਊਂਡ ‘ਚ ਆਮ ਆਦਮੀ ਪਾਰਟੀ ਅੱਗੇ

ਤਰਨਤਾਰਨ: ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਦੀ ਅੱਜ ਵੋਟਾਂ ਦੀ ਗਿਣਤੀ ‘ਚ ਵੱਡਾ ਉਲਟਫੇਰ ਹੋ ਗਿਆ ਹੈ। ਪੰਜਵੇਂ ਰਾਊਂਡ ‘ਚ ਆਮ ਆਦਮੀ ਪਾਰਟੀ (AAP) ਅੱਗੇ ਚਲ ਰਹੀ ਹੈ । AAP (ਆਪ) ਉਮੀਦਵਾਰ ਹਰਮੀਤ ਸਿੰਘ ਸੰਧੂ ਹੁਣ 187 ਵੋਟਾਂ ਨਾਲ ਅੱਗੇ ਨਿਕਲ ਗਏ ਹਨ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments