ਪੰਜਾਬ Tarn Taran By-Election : ਪੰਜਵੇਂ ਰਾਊਂਡ ‘ਚ ਆਮ ਆਦਮੀ ਪਾਰਟੀ ਅੱਗੇ By Jasveer K - November 14, 2025 0 FacebookTwitterPinterestWhatsApp ਤਰਨਤਾਰਨ: ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਦੀ ਅੱਜ ਵੋਟਾਂ ਦੀ ਗਿਣਤੀ ‘ਚ ਵੱਡਾ ਉਲਟਫੇਰ ਹੋ ਗਿਆ ਹੈ। ਪੰਜਵੇਂ ਰਾਊਂਡ ‘ਚ ਆਮ ਆਦਮੀ ਪਾਰਟੀ (AAP) ਅੱਗੇ ਚਲ ਰਹੀ ਹੈ । AAP (ਆਪ) ਉਮੀਦਵਾਰ ਹਰਮੀਤ ਸਿੰਘ ਸੰਧੂ ਹੁਣ 187 ਵੋਟਾਂ ਨਾਲ ਅੱਗੇ ਨਿਕਲ ਗਏ ਹਨ।