HomeਪੰਜਾਬTarn Taran By-Election : ਦਸਵੇਂ ਰਾਊਂਡ ‘ਚ ਆਮ ਆਦਮੀ ਪਾਰਟੀ 7294 ਵੋਟਾਂ...

Tarn Taran By-Election : ਦਸਵੇਂ ਰਾਊਂਡ ‘ਚ ਆਮ ਆਦਮੀ ਪਾਰਟੀ 7294 ਵੋਟਾਂ ਨਾਲ ਅੱਗੇ

ਤਰਨਤਾਰਨ: ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਦੀ ਅੱਜ ਵੋਟਾਂ ਦੀ ਗਿਣਤੀ ਹੋ ਰਹੀ ਹੈ । ਦਸਵੇਂ ਰਾਊਂਡ ਦੀ ਗਿਣਤੀ ਪੂਰੀ ਹੋ ਗਈ ਹੈ। ਤਾਜ਼ਾ ਅਪਡੇਟ ਮੁਤਾਬਕ, ਆਮ ਆਦਮੀ ਪਾਰਟੀ (AAP) ਨੇ ਆਪਣੀ ਬੜ੍ਹਤ ਨੂੰ ਕਾਫੀ ‘ਵੱਡਾ’ ਕਰ ਲਿਆ ਹੈ। ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਹੁਣ ਅਕਾਲੀ ਦਲ (SAD) ਤੋਂ 7294 ਵੋਟਾਂ ਨਾਲ ਅੱਗੇ ਨਿਕਲ ਗਏ ਹਨ।

ਦਸਵੇਂ ਰਾਊਂਡ ਤੋਂ ਬਾਅਦ ਕਿਸਨੂੰ ਕਿੰਨੀਆਂ ਵੋਟਾਂ?
ਦਸਵੇਂ ਰਾਊਂਡ ਦੀ ਗਿਣਤੀ ਪੂਰੀ ਹੋਣ ਤੱਕ, ਪ੍ਰਮੁੱਖ ਪਾਰਟੀਆਂ ਨੂੰ ਮਿਲੀਆਂ ਕੁੱਲ ਵੋਟਾਂ ਇਸ ਪ੍ਰਕਾਰ ਹਨ:

1. ਆਮ ਆਦਮੀ ਪਾਰਟੀ: 26892 ਵੋਟਾਂ

2. ਅਕਾਲੀ ਦਲ: 19598 ਵੋਟਾਂ

3. ਵਾਰਿਸ ਪੰਜਾਬ ਦੇ: 11793 ਵੋਟਾਂ

4. ਕਾਂਗਰਸ: 10139 ਵੋਟਾਂ

5. ਭਾਜਪਾ: 3659 ਵੋਟਾਂ

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments