Home ਪੰਜਾਬ Tarn Taran By-Election : ਪੰਦਰਵੇਂ ਰਾਊਂਡ ‘ਚ ਆਮ ਆਦਮੀ ਪਾਰਟੀ ਦੀ ਬੜ੍ਹਤ...

Tarn Taran By-Election : ਪੰਦਰਵੇਂ ਰਾਊਂਡ ‘ਚ ਆਮ ਆਦਮੀ ਪਾਰਟੀ ਦੀ ਬੜ੍ਹਤ ਮਜ਼ਬੂਤ

0

ਤਰਨਤਾਰਨ: ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਦੀ ਅੱਜ ਵੋਟਾਂ ਦੀ ਗਿਣਤੀ ਹੋ ਰਹੀ ਹੈ । ਪੰਦਰਵੇਂ ਰਾਊਂਡ ਦੀ ਗਿਣਤੀ ਪੂਰੀ ਹੋ ਗਈ ਹੈ। ਤਾਜ਼ਾ ਅਪਡੇਟ ਮੁਤਾਬਕ, ਆਮ ਆਦਮੀ ਪਾਰਟੀ ਨੇ ਆਪਣੀ ਬੜ੍ਹਤ ਨੂੰ ਹੋਰ ਮਜ਼ਬੂਤ ਕਰ ਲਿਆ ਹੈ। ਆਮ ਆਦਮੀ ਪਾਰਟੀ ਉਮੀਦਵਾਰ ਹਰਮੀਤ ਸਿੰਘ ਸੰਧੂ ਹੁਣ ਅਕਾਲੀ ਦਲ (SAD) ਤੋਂ 11317 ਵੋਟਾਂ ਨਾਲ ਅੱਗੇ ਨਿਕਲ ਗਏ ਹਨ।

ਪੰਦਰਵੇਂ ਰਾਊਂਡ ਤੋਂ ਬਾਅਦ ਕਿਸਨੂੰ ਕਿੰਨੀਆਂ ਵੋਟਾਂ?
ਪੰਦਰਵੇਂ ਰਾਊਂਡ ਦੀ ਗਿਣਤੀ ਪੂਰੀ ਹੋਣ ਤੱਕ, ਪ੍ਰਮੁੱਖ ਪਾਰਟੀਆਂ ਨੂੰ ਮਿਲੀਆਂ ਕੁੱਲ ਵੋਟਾਂ ਇਸ ਪ੍ਰਕਾਰ ਹਨ:

1. ਆਮ ਆਦਮੀ ਪਾਰਟੀ: 40169 ਵੋਟਾਂ

2. ਅਕਾਲੀ ਦਲ: 28852 ਵੋਟਾਂ

3. ਵਾਰਿਸ ਪੰਜਾਬ ਦੇ: 18315 ਵੋਟਾਂ

4. ਕਾਂਗਰਸ: 14010 ਵੋਟਾਂ

5. ਭਾਜਪਾ: 5769 ਵੋਟਾਂ

NO COMMENTS

LEAVE A REPLY

Please enter your comment!
Please enter your name here

Exit mobile version