Home ਪੰਜਾਬ Tarn Taran By-Election : ਅੱਠਵੇਂ ਰਾਊਂਡ ‘ਚ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ...

Tarn Taran By-Election : ਅੱਠਵੇਂ ਰਾਊਂਡ ‘ਚ ਆਪ ਉਮੀਦਵਾਰ ਹਰਮੀਤ ਸਿੰਘ ਸੰਧੂ 3668 ਵੋਟਾਂ ਨਾਲ ਅੱਗੇ

0

ਤਰਨਤਾਰਨ: ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਦੀ ਅੱਜ ਵੋਟਾਂ ਦੀ ਗਿਣਤੀ ਹੋ ਰਹੀ ਹੈ । ਅੱਠਵੇਂ ਰਾਊਂਡ ਦੀ ਗਿਣਤੀ ਪੂਰੀ ਹੋ ਗਈ ਹੈ। ਇਸ ਰਾਊਂਡ ਤੋਂ ਬਾਅਦ, ਆਮ ਆਦਮੀ ਪਾਰਟੀ (AAP) ਨੇ ਆਪਣੀ ਬੜ੍ਹਤ ਨੂੰ ਹੋਰ ਮਜ਼ਬੂਤ ਕਰ ਲਿਆ ਹੈ। ਆਪ ਉਮੀਦਵਾਰ ਹਰਮੀਤ ਸਿੰਘ ਸੰਧੂ ਹੁਣ 3668 ਵੋਟਾਂ ਨਾਲ ਅੱਗੇ ਚੱਲ ਰਹੇ ਹਨ।

ਅੱਠਵੇਂ ਰਾਊਂਡ ਤੋਂ ਬਾਅਦ ਕਿਸਨੂੰ ਕਿੰਨੀਆਂ ਵੋਟਾਂ?
ਅੱਠਵੇਂ ਰਾਊਂਡ ਦੀ ਗਿਣਤੀ ਪੂਰੀ ਹੋਣ ਤੱਕ, ਪ੍ਰਮੁੱਖ ਪਾਰਟੀਆਂ ਨੂੰ ਮਿਲੀਆਂ ਕੁੱਲ ਵੋਟਾਂ ਇਸ ਪ੍ਰਕਾਰ ਹਨ:

1. ਆਮ ਆਦਮੀ ਪਾਰਟੀ: 20454 ਵੋਟਾਂ

2. ਅਕਾਲੀ ਦਲ: 16786 ਵੋਟਾਂ

3. ਵਾਰਿਸ ਪੰਜਾਬ ਦੇ: 9162 ਵੋਟਾਂ

4. ਕਾਂਗਰਸ: 8760 ਵੋਟਾਂ

5. ਭਾਜਪਾ: 2302 ਵੋਟਾਂ

NO COMMENTS

LEAVE A REPLY

Please enter your comment!
Please enter your name here

Exit mobile version