ਤਰਨਤਾਰਨ: ਤਰਨਤਾਰਨ ਵਿਧਾਨ ਸਭਾ ਜ਼ਿਮਨੀ ਚੋਣ ਦੀ ਅੱਜ ਵੋਟਾਂ ਦੀ ਗਿਣਤੀ ਹੋ ਰਹੀ ਹੈ । ਛੇਵੇਂ ਰਾਊਂਡ ਦੀ ਗਿਣਤੀ ਪੂਰੀ ਹੋ ਗਈ ਹੈ। ਇਸ ਰਾਊਂਡ ਤੋਂ ਬਾਅਦ ਵੀ, ਆਮ ਆਦਮੀ ਪਾਰਟੀ (AAP) ਅਤੇ ਸ਼੍ਰੋਮਣੀ ਅਕਾਲੀ ਦਲ (SAD) ਵਿਚਾਲੇ ਟੱਕਰ ਜਾਰੀ ਹੈ। AAP (ਆਪ) ਉਮੀਦਵਾਰ ਹਰਮੀਤ ਸਿੰਘ ਸੰਧੂ ਹੁਣ 892 ਵੋਟਾਂ ਨਾਲ ਅੱਗੇ ਚੱਲ ਰਹੇ ਹਨ।
