HomePunjabਕਾਰ ਤੇ ਟਰੱਕ ਦੀ ਹੋਈ ਭਿਆਨਕ ਟੱਕਰ, 4 ਲੋਕਾਂ ਦੀ ਮੌਤ

ਕਾਰ ਤੇ ਟਰੱਕ ਦੀ ਹੋਈ ਭਿਆਨਕ ਟੱਕਰ, 4 ਲੋਕਾਂ ਦੀ ਮੌਤ

ਹੁਸ਼ਿਆਰਪੁਰ : ਹੁਸ਼ਿਆਰਪੁਰ (Hoshiarpur) ਦੇ ਮੁਕੇਰੀਆਂ (Mukerian) ‘ਚ ਕਾਰ ਅਤੇ ਟਰੱਕ ਦੀ ਭਿਆਨਕ ਟੱਕਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਦਰਦਨਾਕ ਸੜਕ ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕੁਝ ਜ਼ਖਮੀ ਦੱਸੇ ਜਾ ਰਹੇ ਹਨ।

ਹਾਦਸਾ ਇੰਨਾ ਭਿਆਨਕ ਸੀ ਕਿ ਹਾਦਸੇ ਦੌਰਾਨ ਕਾਰ ਫਟ ਗਈ। ਇਸ ਹਾਦਸੇ ‘ਚ ਕਾਰ ‘ਚ ਸਵਾਰ 4 ਲੋਕਾਂ ਦੀ ਮੌਤ ਹੋ ਗਈ ਹੈ। ਇੱਕ ਵਿਅਕਤੀ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਘਟਨਾ ਬਹੁਤ ਜ਼ਿਆਦਾ ਆਬਾਦੀ ਵਾਲੇ ਮੁਕੇਰੀਆਂ ਦੀ ਦੱਸੀ ਜਾ ਰਹੀ ਹੈ। ਜ਼ਖਮੀਆਂ ਨੂੰ ਮੁਕੇਰੀਆਂ ਦੇ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments