Homeਦੇਸ਼ਅੱਜ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਬਜਟ ਸੈਸ਼ਨ

ਅੱਜ ਤੋਂ ਸ਼ੁਰੂ ਹੋਵੇਗਾ ਸੰਸਦ ਦਾ ਬਜਟ ਸੈਸ਼ਨ

ਨਵੀਂ ਦਿੱਲੀ: ਸੰਸਦ ਦਾ ਬਜਟ ਸੈਸ਼ਨ (budget session) ਬੁੱਧਵਾਰ ਯਾਨੀ ਅੱਜ ਰਾਸ਼ਟਰਪਤੀ ਦ੍ਰੋਪਦੀ ਮੁਰਮੂ (President Draupadi Murmu) ਦੇ ਦੋਵਾਂ ਸਦਨਾਂ ਦੀ ਸਾਂਝੀ ਬੈਠਕ ਨੂੰ ਸੰਬੋਧਨ ਕਰਨ ਨਾਲ ਸ਼ੁਰੂ ਹੋਵੇਗਾ। ਮੌਜੂਦਾ ਲੋਕ ਸਭਾ ਦਾ ਇਹ ਆਖਰੀ ਸੈਸ਼ਨ ਹੈ।

ਵਿੱਤ ਮੰਤਰੀ ਨਿਰਮਲਾ ਸੀਤਾਰਮਨ (Finance Minister Nirmala Sitharaman) ਅਪ੍ਰੈਲ-ਮਈ ‘ਚ ਹੋਣ ਵਾਲੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ 1 ਫਰਵਰੀ ਨੂੰ ਅੰਤਰਿਮ ਬਜਟ ਪੇਸ਼ ਕਰੇਗੀ। ਨਵੀਂ ਸਰਕਾਰ ਅਹੁਦਾ ਸੰਭਾਲਣ ਤੋਂ ਬਾਅਦ ਪੂਰਾ ਬਜਟ ਪੇਸ਼ ਕਰੇਗੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments