HomePunjabਚੰਡੀਗੜ੍ਹ 'ਚ ਇੱਕ ਵਾਰ ਫਿਰ ਖੋਲ੍ਹੇ ਗਏ ਸੁਖਨਾ ਝੀਲ ਦੇ ਫਲੱਡ ਗੇਟ

ਚੰਡੀਗੜ੍ਹ ‘ਚ ਇੱਕ ਵਾਰ ਫਿਰ ਖੋਲ੍ਹੇ ਗਏ ਸੁਖਨਾ ਝੀਲ ਦੇ ਫਲੱਡ ਗੇਟ

ਚੰਡੀਗੜ੍ਹ: ਚੰਡੀਗੜ੍ਹ (Chandigarh) ‘ਚ ਸੁਖਨਾ ਝੀਲ (Sukhna lake) ਦੇ ਪਾਣੀ ਦਾ ਪੱਧਰ ਇਕ ਵਾਰ ਫਿਰ ਵਧਣ ਕਾਰਨ ਇਸ ਦੇ ਫਲੱਡ ਗੇਟ ਖੋਲ੍ਹਣੇ ਪਏ ਹਨ। ਇਸ ਕਾਰਨ ਚੰਡੀਗੜ੍ਹ ‘ਚ ਜਿੰਨ੍ਹਾਂ ਜਗ੍ਹਾ ‘ਚੋਂ ਸੁਖਨਾ ਨਿਕਲਦੀ ਹੈ, ਉੱਥੇ ਕੁਝ ਇਲਾਕਿਆਂ ਵਿੱਚ ਪਾਣੀ ਦਾ ਪੱਧਰ ਵਧ ਗਿਆ ਹੈ।

ਇਸ ਦੇ ਮੱਦੇਨਜ਼ਰ ਚੰਡੀਗੜ੍ਹ ਪੁਲਿਸ ਨੇ ਐਡਵਾਈਜ਼ਰੀ ਜਾਰੀ ਕਰ ਕੇ ਲੋਕਾਂ ਨੂੰ ਇਨ੍ਹਾਂ ਇਲਾਕਿਆਂ ਤੋਂ ਬਾਹਰ ਜਾਣ ਦੀ ਮਨਾਹੀ ਕੀਤੀ ਹੈ। ਚੰਡੀਗੜ੍ਹ ਪੁਲਿਸ ਨੇ ਸ਼ਾਸਤਰੀ ਨਗਰ, ਸੀਟੀਯੂ ਵਰਕਸ਼ਾਪ ਅਤੇ ਮੱਖਣ ਮਾਜਰਾ, ਪਿੰਡ ਕਿਸ਼ਨਗੜ੍ਹ ਵਿੱਚ ਸੁਖਨਾ ਦੇ ਪੁਲ ਦੇ ਨੇੜੇ ਸੜਕਾਂ ਨੂੰ ਬੰਦ ਕਰ ਦਿੱਤਾ ਹੈ। ਜਦੋਂ ਤੱਕ ਇਸ ਪਾਣੀ ਦਾ ਪੱਧਰ ਨਹੀਂ ਘੱਟਦਾ, ਉਦੋਂ ਤੱਕ ਇਹ ਰਸਤੇ ਬੰਦ ਰਹਿਣਗੇ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments