Home ਹਰਿਆਣਾ ਹਰਿਆਣਾ ਭਾਰਤੀ ਜਨਤਾ ਪਾਰਟੀ ਨੇ ਪ੍ਰਵੀਨ ਅਤਰੇ ਜੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

ਹਰਿਆਣਾ ਭਾਰਤੀ ਜਨਤਾ ਪਾਰਟੀ ਨੇ ਪ੍ਰਵੀਨ ਅਤਰੇ ਜੀ ਨੂੰ ਦਿੱਤੀ ਵੱਡੀ ਜ਼ਿੰਮੇਵਾਰੀ

0

ਚੰਡੀਗੜ੍ਹ: ਹਰਿਆਣਾ ਭਾਰਤੀ ਜਨਤਾ ਪਾਰਟੀ ਨੇ ਪ੍ਰਵੀਨ ਅਤਰੇ ਜੀ ਨੂੰ ਵੱਡੀ ਜ਼ਿੰਮੇਵਾਰੀ ਦਿੱਤੀ ਹੈ। ਭਾਰਤੀ ਜਨਤਾ ਪਾਰਟੀ, ਹਰਿਆਣਾ ਪ੍ਰਦੇਸ਼ ਪ੍ਰਧਾਨ ਡਾ: ਅਰਚਨਾ ਗੁਪਤਾ ਦੁਆਰਾ ਸ਼੍ਰੀ ਪ੍ਰਵੀਨ ਅਤਰੇ ਜੀ ਨੂੰ ਮੀਡੀਆ ਸੰਪਰਕ ਮੁਖੀ ਨਿਯੁਕਤ ਕੀਤਾ ਗਿਆ ਹੈ।

ਭਾਰਤੀ ਜਨਤਾ ਪਾਰਟੀ ਹਰਿਆਣਾ ਦੇ ਸੂਬਾ ਪ੍ਰਧਾਨ ਡਾ: ਅਰਚਨਾ ਗੁਪਤਾ ਨੇ ਦੱਸਿਆ ਕਿ ਪ੍ਰਵੀਨ ਅਤਰੇ ਨੂੰ ਸਰਕਾਰ ਦੇ ਬਾਅਦ ਭਾਜਪਾ ਵਿੱਚ ਵੀ ਇਹ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ । ਇਹ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ । ਦੱਸ ਦਈਏ ਕਿ ਪ੍ਰਵੀਨ ਅਤਰੇ ਇਸ ਤੋਂ ਪਹਿਲਾਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਮੀਡੀਆ ਸਕੱਤਰ ਵਜੋਂ ਸੇਵਾਵਾਂ ਨਿਭਾਅ ਰਹੇ ਹਨ।

NO COMMENTS

LEAVE A REPLY

Please enter your comment!
Please enter your name here

Exit mobile version