Home ਪੰਜਾਬ ਹਾਈ ਕੋਰਟ ‘ਚ ਹੁਣ ਇਸ ਦਿਨ ਹੋਵੇਗੀ ਬਿਕਰਮ ਮਜੀਠੀਆ ਦੀ ਪਟੀਸ਼ਨ ਦੀ...

ਹਾਈ ਕੋਰਟ ‘ਚ ਹੁਣ ਇਸ ਦਿਨ ਹੋਵੇਗੀ ਬਿਕਰਮ ਮਜੀਠੀਆ ਦੀ ਪਟੀਸ਼ਨ ਦੀ ਅਗਲੀ ਸੁਣਵਾਈ

0

ਪੰਜਾਬ : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਨਾਭਾ ਜੇਲ੍ਹ ਵਿੱਚ ਬੰਦ ਸੀਨੀਅਰ ਅਕਾਲੀ ਦਲ ਆਗੂ ਬਿਕਰਮ ਮਜੀਠੀਆ ਦੀ ਪਟੀਸ਼ਨ ਦੀ ਸੁਣਵਾਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਹੋਈ।

ਅਦਾਲਤ ਵਿੱਚ ਮਜੀਠੀਆ ਦੇ ਵਕੀਲਾਂ ਨੇ ਪਟੀਸ਼ਨ ਬਦਲਣ ਲਈ ਚਾਰ ਹੋਰ ਹਫ਼ਤੇ ਮੰਗੇ ਹਨ, ਜਿਸ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਅਗਲੀ ਸੁਣਵਾਈ 26 ਅਗਸਤ ਨੂੰ ਤੈਅ ਕੀਤੀ ਹੈ।

ਦੱਸਣਯੋਗ ਹੈ ਕਿ ਮਜੀਠੀਆ ਨੇ ਆਪਣੀ ਗ੍ਰਿਫ਼ਤਾਰੀ ਨੂੰ ਚੁਣੌਤੀ ਦੇਣ ਵਾਲੀ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਹੈ, ਜਿਸਦੀ ਸੁਣਵਾਈ ਅੱਜ ਹੋਈ।

NO COMMENTS

LEAVE A REPLY

Please enter your comment!
Please enter your name here

Exit mobile version