Homeਦੇਸ਼ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਰੀਵਾ 'ਚ ਵਾਪਰੇ ਹਾਦਸੇ ਕਾਰਨ ਹੋਏ...

ਪ੍ਰਧਾਨ ਮੰਤਰੀ ਨੇ ਮੱਧ ਪ੍ਰਦੇਸ਼ ਦੇ ਰੀਵਾ ‘ਚ ਵਾਪਰੇ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ’ਤੇ ਪ੍ਰਗਟਾਇਆ ਦੁੱਖ 

ਨਵੀਂ ਦਿੱਲੀ : ਪ੍ਰਧਾਨ ਮੰਤਰੀ ਸ਼੍ਰੀ ਨਰਿੰਦਰ ਮੋਦੀ ਨੇ ਅੱਜ ਮੱਧ ਪ੍ਰਦੇਸ਼ ਦੇ ਰੀਵਾ ਵਿੱਚ ਵਾਪਰੇ ਹਾਦਸੇ ਕਾਰਨ ਹੋਏ ਜਾਨੀ ਨੁਕਸਾਨ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਪ੍ਰਧਾਨ ਮੰਤਰੀ ਨੇ ਆਪਣੇ ਪਿਆਰਿਆਂ ਨੂੰ ਗੁਆਉਣ ਵਾਲਿਆਂ ਨਾਲ ਦੁੱਖ ਸਾਂਝਾ ਕੀਤਾ ਅਤੇ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕੀਤੀ।

ਐਕਸ ਉੱਤੇ ਇੱਕ ਪੋਸਟ ਵਿੱਚ ਪ੍ਰਧਾਨ ਮੰਤਰੀ ਦਫ਼ਤਰ ਨੇ ਸਾਂਝਾ ਕੀਤਾ: “ਮੱਧ ਪ੍ਰਦੇਸ਼ ਦੇ ਰੀਵਾ ਵਿੱਚ ਵਾਪਰੇ ਹਾਦਸੇ ਕਾਰਨ ਹੋਇਆ ਜਾਨੀ ਨੁਕਸਾਨ ਬਹੁਤ ਦੁਖਦਾਈ ਹੈ। ਮੇਰੀ ਹਮਦਰਦੀ ਉਨ੍ਹਾਂ ਲੋਕਾਂ ਨਾਲ ਹੈ ਜਿਨ੍ਹਾਂ ਨੇ ਆਪਣੇ ਪਿਆਰਿਆਂ ਨੂੰ ਗੁਆ ਦਿੱਤਾ ਹੈ। ਮੈਂ ਜ਼ਖ਼ਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ: ਪੀਐੱਮ @narendramodi”

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments