HomePunjabਪੰਜਾਬ ਸਰਕਾਰ ਨੇ ਪੰਚਾਇਤਾਂ ਕੀਤੀਆਂ ਭੰਗ

ਪੰਜਾਬ ਸਰਕਾਰ ਨੇ ਪੰਚਾਇਤਾਂ ਕੀਤੀਆਂ ਭੰਗ

ਪੰਜਾਬ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪੰਚਾਇਤਾਂ ਭੰਗ ਕੀਤੀਆਂ ਗਈਆਂ ਹਨ। 5 ਸਾਲ ਦਾ ਕਾਰਜਕਾਲ ਪੂਰੀਆਂ ਕਰਨ ਵਾਲੀਆਂ ਸਾਰੀਆਂ ਪੰਚਾਇਤਾਂ ਭੰਗ ਕੀਤੀਆਂ ਗਈਆਂ ਹਨ। ਨਵੀਂ ਪੰਚਾਇਤ ਚੁਣਨ ਤੱਕ ਪੰਚਾਇਤਾਂ ਦਾ ਕੰਮਕਾਜ ਅਧਿਕਾਰੀ ਦੇਖਣਗੇ । ਪਿਛਲੇ ਸਾਲ ਪੰਚਾਇਤਾਂ ਭੰਗ ਕਰਨ ਨੂੰ ਲੈ ਕੇ ਵਿਵਾਦ ਹੋਇਆ ਸੀ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments