Home ਪੰਜਾਬ ਪੰਜਾਬ ਸਰਕਾਰ ਨੇ 31 ਜੁਲਾਈ ਨੂੰ ਜਨਤਕ ਛੁੱਟੀ ਦਾ ਕੀਤਾ ਐਲਾਨ

ਪੰਜਾਬ ਸਰਕਾਰ ਨੇ 31 ਜੁਲਾਈ ਨੂੰ ਜਨਤਕ ਛੁੱਟੀ ਦਾ ਕੀਤਾ ਐਲਾਨ

0

ਚੰਡੀਗੜ੍ਹ : ਪੰਜਾਬ ਸਰਕਾਰ ਨੇ 31 ਜੁਲਾਈ ਨੂੰ ਰਾਜ ਭਰ ਵਿੱਚ ਜਨਤਕ ਛੁੱਟੀ ਦਾ ਐਲਾਨ ਕੀਤਾ ਹੈ। ਇਸ ਦਿਨ ਸੂਬੇ ਦੇ ਸਾਰੇ ਸਰਕਾਰੀ ਦਫ਼ਤਰ, ਸਕੂਲ, ਕਾਲਜ ਅਤੇ ਹੋਰ ਸਰਕਾਰੀ ਅਦਾਰੇ ਬੰਦ ਰਹਿਣਗੇ।

ਸਰਕਾਰ ਵੱਲੋਂ ਜਾਰੀ ਸਾਲ 2026 ਦੇ ਸਰਕਾਰੀ ਛੁੱਟੀਆਂ ਦੇ ਕੈਲੰਡਰ ਦੇ ਅਨੁਸਾਰ, 31 ਜੁਲਾਈ ਨੂੰ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਦੇ ਮੌਕੇ ’ਤੇ ਇਹ ਛੁੱਟੀ ਰਹੇਗੀ। ਇਸ ਦੇ ਮੱਦੇਨਜ਼ਰ, ਸੂਬੇ ਭਰ ਵਿੱਚ ਸਰਕਾਰੀ ਛੁੱਟੀ ਲਾਗੂ ਰਹੇਗੀ ਅਤੇ ਸਾਰੇ ਸਰਕਾਰੀ ਅਦਾਰਿਆਂ ਵਿੱਚ ਨਿਯਮਤ ਕੰਮ ਬੰਦ ਰਹੇਗਾ।

NO COMMENTS

LEAVE A REPLY

Please enter your comment!
Please enter your name here

Exit mobile version