HomePunjabਸ਼੍ਰੋਮਣੀ ਅਕਾਲੀ ਦਲ ਨੇ ਸੱਤ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਸ਼੍ਰੋਮਣੀ ਅਕਾਲੀ ਦਲ ਨੇ ਸੱਤ ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ

ਪੰਜਾਬ: ਲੋਕ ਸਭਾ ਚੋਣਾਂ 2024 (The Lok Sabha Elections 2024) ਲਈ  ਸ਼੍ਰੋਮਣੀ ਅਕਾਲੀ ਦਲ (The Shiromani Akali Dal) ਨੇ ਅੱਜ ਵਿਸਾਖੀ ਦੇ ਪਵਿੱਤਰ ‘ਤੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਹੈ। ਇਸ ਸੂਚੀ ਵਿੱਚ ਉਨ੍ਹਾਂ ਨੇ ਸੱਤ ਉਮੀਦਵਾਰਾਂ ਦੇ ਨਾਂ ਐਲਾਨੇ ਹਨ।

ਇਸ ਦੀ ਜਾਣਕਾਰੀ ਸ਼ੋਸ਼ਲ ਮੀਡੀਆ ‘ਤੇ ਡਾ. ਦਲਜੀਤ ਚੀਮਾ ਨੇ ਟਵੀਟ ਕਰਕੇ ਦਿੱਤੀ ਹੈ। ਇਸ ਸੂਚੀ ਵਿੱਚ ਗੁਰਦਾਸਪੁਰ ਤੋਂ ਦਲਜੀਤ ਸਿੰਘ ਚੀਮਾ,ਸ੍ਰੀ ਅਨੰਦਪੁਰ ਸਾਹਿਬ ਤੋਂ ਸਾਬਕਾ ਸੰਸਦ ਮੈਂਬਰ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ,ਪਟਿਆਲਾ ਤੋਂ ਐੱਨ.ਕੇ ਸ਼ਰਮਾ,ਸੰਗਰੂਰ ਤੋਂ ਇਕਬਾਲ ਸਿੰਘ ਝੂੰਦਾ,ਅੰਮ੍ਰਿਤਸਰ ਤੋਂ ਸਾਬਕਾ ਅਨਿਲ ਜੋਸ਼ੀ,ਹੁਸ਼ਿਆਰਪੁਰ ਤੋਂ ਲਖਬੀਰ ਸਿੰਘ ਫਤਿਹਗੜ੍ਹ ਸ਼ਾਹਿਬ ਤੋਂ ਬਿਕਰਮਜੀਤ ਸਿੰਘ ਅਤੇ ਫਰੀਦਕੋਟ ਤੋਂ ਰਾਜਵਿੰਦਰ ਸਿੰਘ ਦੇ ਨਾਂ ਸ਼ਾਮਲ ਹਨ। ਇਸ ਦੇ ਨਾਲ ਹੀ ਤੁਹਾਨੂੰ ਦੱਸ ਦਈਏ ਕਿ  ਸ਼੍ਰੋਮਣੀ ਅਕਾਲੀ ਦਲ ਨੇ ਆਪਣੀ ਪਹਿਲੀ ਸੂਚੀ ਵਿੱਚ ਹਰਸਿਮਰਤ ਕੌਰ ਦਾ ਨਾਂ ਸ਼ਾਮਲ ਨਹੀਂ ਕੀਤਾ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments