HomePunjabਗਰਮੀਆਂ ਦੀਆਂ ਛੁੱਟੀਆਂ ਖ਼ਤਮ ਹੋਣ ਪਹਿਲਾਂ ਜਾਰੀ ਹੋਇਆ ਇਹ ਹਦਾਇਤਾਂ

ਗਰਮੀਆਂ ਦੀਆਂ ਛੁੱਟੀਆਂ ਖ਼ਤਮ ਹੋਣ ਪਹਿਲਾਂ ਜਾਰੀ ਹੋਇਆ ਇਹ ਹਦਾਇਤਾਂ

ਲੁਧਿਆਣਾ : ਪੰਜਾਬ ਦੇ ਸਕੂਲਾਂ ‘ਚ ਗਰਮੀਆਂ ਦੀਆਂ ਛੁੱਟੀਆਂ (Summer vacations) ਖ਼ਤਮ ਹੋਣ ਵਾਲੀਆਂ ਹਨ। ਇਸ ਦੇ ਜ਼ਿਲ੍ਹਾ ਸਿੱਖਿਆ ਅਫ਼ਸਰ ਲੁਧਿਆਣਾ (Ludhiana) ਨੇ ਸਾਰੇ ਸਕੂਲਾਂ ਨੂੰ ਪੱਤਰ ਜਾਰੀ ਕਰਕੇ ਹਦਾਇਤਾਂ ਦਿੱਤੀਆਂ ਹਨ।

ਜਾਰੀ ਪੱਤਰ ਵਿੱਚ ਸਕੂਲਾਂ ਵਿੱਚ ਲਗਾਏ ਗਏ ਪਾਣੀ ਦੇ ਟੈਂਕਰਾਂ, ਵਾਟਰ ਫਿਲਟਰਾਂ ਅਤੇ ਵਾਟਰ ਕੂਲਰਾਂ ਨੂੰ ਚੰਗੀ ਤਰ੍ਹਾਂ ਸਾਫ਼ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ ਤਾਂ ਜੋ ਬੱਚਿਆਂ ਨੂੰ ਸਾਫ਼ ਪਾਣੀ ਮਿਲ ਸਕੇ।

ਦੱਸ ਦੇਈਏ ਕਿ ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਨੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ 2 ਜੁਲਾਈ ਤੱਕ ਕਰ ਦਿੱਤੀਆਂ ਹਨ, ਜਿਸ ਤਹਿਤ ਸਾਰੇ ਸਕੂਲ 3 ਜੁਲਾਈ ਤੋਂ ਖੁੱਲ੍ਹਣਗੇ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments