Home ਦੇਸ਼ ਜਨਰੇਟਰ ਦਾ ਧੂੰਆਂ ਚੜ੍ਹਨ ਕਾਰਨ ਪਰਿਵਾਰ ਦੇ 3 ਜੀਆਂ ਦੀ ਦਰਦਨਾਕ ਮੌਤ

ਜਨਰੇਟਰ ਦਾ ਧੂੰਆਂ ਚੜ੍ਹਨ ਕਾਰਨ ਪਰਿਵਾਰ ਦੇ 3 ਜੀਆਂ ਦੀ ਦਰਦਨਾਕ ਮੌਤ

0

ਗੁਜਰਾਤ : ਗੁਜਰਾਤ ਦੇ ਸੂਰਤ ਜ਼ਿਲੇ ’ਚ ’ਚ ਇੱਕ ਮੰਦਭਾਗੀ ਘਟਨਾ ਵਾਪਰੀ ਜਿੱਥੇ ਕਿ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ ਹੋ ਗਈ। ਜਾਣਕਾਰੀ ਮੁਤਾਬਕ ਜਨਰੇਟਰ ’ਚੋਂ ਨਿਕਲੇ ਧੂੰਏਂ ਕਾਰਨ ਸਾਹ ਘੁਟਣ ਨਾਲ 3 ਲੋਕਾਂ ਦੀ ਮੌਤ ਹੋ ਗਈ। ਇਹ ਘਟਨਾ ਵੇਲੇ ਉਸ ਵੇਲੇ ਵਾਪਰੀ ਜਦੋਂ ਸਾਰੇ ਮੈਂਬਰ ਘਰ ਵਿਚ ਸੌਂ ਰਹੇ ਸਨ।

ਇਨ੍ਹਾਂ ਲੋਕਾਂ ਦੀ ਮੌਤ ਹੋ ਜਾਣ ਦਾ ਪਤਾ ਉਸ ਵੇਲੇ ਲੱਗਾ ਜਦੋਂ ਪਰਿਵਾਰ ਦਾ ਇਕ ਮੈਂਬਰ ਸਵੇਰੇ ਤਿੰਨਾਂ ਦੇ ਨਾ ਜਾਗਣ ’ਤੇ ਉਨ੍ਹਾਂ ਨੂੰ ਵੇਖਣ ਗਿਆ।ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮ੍ਰਿਤਕ ਬਾਲੂਭਾਈ ਪਟੇਲ (76), ਸੀਤਾਬੇਨ ਰਾਠੌੜ (56) ਤੇ ਵੇਦਾਬੇਨ ਰਾਠੌੜ (60) ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਫੋਰੈਂਸਿਕ ਟੀਮ ਨੂੰ ਬੁਲਾਇਆ ਗਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version