HomePunjabਇੱਕੋਂ ਪਰਿਵਾਰ ਦੇ ਤਿੰਨ ਜੀਆਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਇੱਕੋਂ ਪਰਿਵਾਰ ਦੇ ਤਿੰਨ ਜੀਆਂ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਲੁਧਿਆਣਾ: ਪੰਜਾਬ ਦੇ ਲੁਧਿਆਣਾ (Ludhiana) ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਦਰਅਸਲ ਨਿਊ ਜਨਕਪੁਰੀ ਸਲੇਮ ਟਾਬਰੀ (New Janakpuri Salem Tabri) ‘ਚ ਸੱਸ, ਨੂੰਹ ਅਤੇ ਬੇਟੇ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ ਹੈ।

ਜਾਣਕਾਰੀ ਅਨੁਸਾਰ ਦੁੱਧ ਵਾਲਾ ਦੋ ਦਿਨਾਂ ਤੋਂ ਦੁੱਧ ਡਲਿਵਰੀ ਕਰਨ ਆ ਰਿਹਾ ਸੀ ਪਰ ਦਰਵਾਜ਼ਾ ਨਾ ਖੁੱਲ੍ਹਣ ‘ਤੇ ਵਾਪਸ ਚਲਾ ਗਿਆ। ਅੱਜ ਜਦੋਂ ਉਸ ਨੇ ਰੌਲਾ ਪਾਇਆ ਤਾਂ ਆਲੇ-ਦੁਆਲੇ ਦੇ ਲੋਕ ਇਕੱਠੇ ਹੋ ਗਏ, ਜਿਨ੍ਹਾਂ ਨੇ ਦੇਖਿਆ ਕਿ ਤਿੰਨਾਂ ਦੀਆਂ ਲਾਸ਼ਾਂ ਖੂਨ ਨਾਲ ਲੱਥਪੱਥ ਪਈਆਂ ਸਨ।

ਸੂਚਨਾ ਮਿਲਦੇ ਹੀ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਜਾਂਚ ਕੀਤੀ ਤਾਂ ਪਤਾ ਲੱਗਾ ਕਿ ਲਾਸ਼ਾਂ 2 ਦਿਨ ਪੁਰਾਣੀਆਂ ਹਨ। ਫਿਲਹਾਲ ਪੁਲਿਸ ਨੇ ਲਾਸ਼ਾਂ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਨਾਲ ਹੀ ਉਨ੍ਹਾਂ ਕਿਹਾ ਕਿ ਜਾਂਚ ਚੱਲ ਰਹੀ ਹੈ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments