Homeਦੇਸ਼ਚੇਨਾਨੀ-ਤੰਦਰ ਰੋਡ 'ਤੇ ਜ਼ਮੀਨ ਖਿਸਕਣ ਕਾਰਨ ਆਵਾਜਾਈ ਪੂਰੀ ਤਰ੍ਹਾਂ ਠੱਪ

ਚੇਨਾਨੀ-ਤੰਦਰ ਰੋਡ ‘ਤੇ ਜ਼ਮੀਨ ਖਿਸਕਣ ਕਾਰਨ ਆਵਾਜਾਈ ਪੂਰੀ ਤਰ੍ਹਾਂ ਠੱਪ

ਊਧਮਪੁਰ : ਚੇਨਾਨੀ-ਤੰਦਰ ਰੋਡ ‘ਤੇ ਇੱਕ ਵੱਡੇ ਪੱਧਰ ‘ਤੇ ਜ਼ਮੀਨ ਖਿਸਕਣ ਕਾਰਨ ਸੜਕ ਨੂੰ ਕਾਫ਼ੀ ਨੁਕਸਾਨ ਹੋਇਆ ਹੈ, ਜਿਸ ਨਾਲ ਵਾਹਨਾਂ ਦੀ ਆਵਾਜਾਈ ਪੂਰੀ ਤਰ੍ਹਾਂ ਠੱਪ ਹੋ ਗਈ ਹੈ। ਇਸ ਨਾਲ ਵਸਨੀਕਾਂ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਇਸ ਨਾਲ ਲੋਕਾਂ ਦੀਆਂ ਮੁਸ਼ਕਲਾਂ ਵੱਧ ਗਿਆ ਹਨ ਅਤੇ ਉਨ੍ਹਾਂ ਪੈਦਲ ਆਪਣੀ ਮੰਜ਼ਿਲ ਵੱਲ ਜਾਣਾ ਪੈ ਰਿਹਾ ਹੈ।

ਸਥਾਨਕ ਲੋਕਾਂ ਨੇ ਤੁਰੰਤ ਇਸ ਬਾਰੇ ਪ੍ਰਸ਼ਾਸਨ ਨੂੰ ਸੂਚਿਤ ਕੀਤਾ। ਲੋਕਾਂ ਨੇ ਪ੍ਰਸ਼ਾਸਨ ਨੂੰ ਇਹ ਵੀ ਬੇਨਤੀ ਕੀਤੀ ਕਿ ਇਸ ਰਸਤੇ ਨੂੰ ਜਲਦੀ ਤੋਂ ਜਲਦੀ ਖੋਲ੍ਹਣ ਲਈ ਢੁਕਵੇਂ ਕਦਮ ਚੁੱਕੇ ਜਾਣ, ਤਾਂ ਜੋ ਇਸ ਇਲਾਕੇ ਦੇ ਲੋਕਾਂ ਨੂੰ ਆਉਣ-ਜਾਣ ਵਿੱਚ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲ ਸਕੇ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments