HomePunjabਪੰਜਾਬ 'ਚ 73 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਸੂਚੀ

ਪੰਜਾਬ ‘ਚ 73 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ, ਦੇਖੋ ਸੂਚੀ

ਚੰਡੀਗੜ੍ਹ: ਪੰਜਾਬ ਸਰਕਾਰ (Punjab Government) ਨੇ ਚੋਣ ਕਮਿਸ਼ਨ ਦੀਆਂ ਹਦਾਇਤਾਂ ‘ਤੇ ਤੁਰੰਤ ਪ੍ਰਭਾਵ ਨਾਲ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਅਤੇ ਤਾਇਨਾਤੀਆਂ ਦੇ ਹੁਕਮ ਜਾਰੀ ਕੀਤੇ ਹਨ। ਦੱਸ ਦੇਈਏ ਕਿ ਬੀਤੇ ਦਿਨ 32 ਤਹਿਸੀਲਦਾਰਾਂ ਦੇ ਤਬਾਦਲੇ ਅਤੇ 73 ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕੀਤੇ ਗਏ ਸਨ, ਜਿਨ੍ਹਾਂ ਵਿੱਚ ਬਲਵਿੰਦਰ ਸਿੰਘ, ਵਿਪਨ ਕੁਮਾਰ, ਰਾਕੇਸ਼ ਅਗਰਵਾਲ, ਅੰਜੂ ਬਾਲਾ, ਜਸਕਰਨ ਸਿੰਘ, ਹਰਿੰਦਰਪਾਲ ਸਿੰਘ ਬੇਦੀ, ਸਤਨਾਮ ਸਿੰਘ, ਹਮਰੀਤ ਸਿੰਘ ਗਿੱਲ, ਮੰਗੂ ਬਾਸਲ ਪਵਨਦੀਪ, ਮਨਵੀਰ ਕੌਰ, ਸਾਨੂ (ਸਿਖਲਾਈ ਅਧੀਨ), ਸੁਖਵਿੰਦਰ ਸਿੰਘ, ਕੁਲਵਿੰਦਰ ਸਿੰਘ ਤੇ ਹੋਰ ਸ਼ਾਮਲ ਹਨ। ਜਾਰੀ ਕੀਤੀ ਗਈ ਸੂਚੀ ਇਸ ਪ੍ਰਕਾਰ ਹੈ:-

PunjabKesari


PunjabKesari

PunjabKesari

PunjabKesari

PunjabKesari

PunjabKesari

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments