ਲੁਧਿਆਣਾ: ਡਿਪਟੀ ਕਮਿਸ਼ਨਰ ਦਫ਼ਤਰ, ਲੁਧਿਆਣਾ ਵੱਲੋਂ ਕਈ ਕਰਮਚਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਸ ਸਬੰਧੀ ਜਾਰੀ ਹੁਕਮਾਂ ਅਨੁਸਾਰ ਕੁੱਲ 15 ਕਰਮਚਾਰੀਆਂ ਦੇ ਤਬਾਦਲੇ ਕੀਤੇ ਗਏ ਹਨ। ਇਨ੍ਹਾਂ ਕਰਮਚਾਰੀਆਂ ਵਿੱਚ ਸੀਨੀਅਰ ਸਹਾਇਕ, ਜੂਨੀਅਰ ਸਹਾਇਕ, ਕਲਰਕ ਅਤੇ ਸਟੈਨੋ ਸ਼ਾਮਲ ਹਨ। ਇਹ ਹੁਕਮ ਤੁਰੰਤ ਲਾਗੂ ਹੋਣਗੇ।