Home ਪੰਜਾਬ ਪੰਜਾਬ ‘ਚ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਕੀਤੇ ਗਏ ਤਬਾਦਲੇ , ਪੜ੍ਹੋ...

ਪੰਜਾਬ ‘ਚ ਤਹਿਸੀਲਦਾਰਾਂ ਤੇ ਨਾਇਬ ਤਹਿਸੀਲਦਾਰਾਂ ਦੇ ਕੀਤੇ ਗਏ ਤਬਾਦਲੇ , ਪੜ੍ਹੋ ਪੂਰੀ ਸੂਚੀ

0

ਪੰਜਾਬ: ਪੰਜਾਬ ਵਿੱਚ ਅਧਿਕਾਰੀਆਂ ਦੇ ਤਬਾਦਲਿਆਂ ਦਾ ਦੌਰ ਲਗਾਤਾਰ ਜਾਰੀ ਹੈ । ਇਸ ਕੜ੍ਹੀ ਦੇ ਤਹਿਤ ਪੰਜਾਬ ਸਰਕਾਰ ਨੇ ਅੱਜ ਵੱਡਾ ਪ੍ਰਸ਼ਾਸਕੀ ਫੇਰਬਦਲ ਕਰਦੇ ਹੋਏ ਤਹਿਸੀਲਦਾਰਾਂ ਅਤੇ ਨਾਇਬ ਤਹਿਸੀਲਦਾਰਾਂ ਦੇ ਤਬਾਦਲੇ ਕਰ ਦਿੱਤੇ ਹਨ । ਤਬਾਦਲੇ ਕੀਤੇ ਗਏ ਅਧਿਕਾਰੀਆਂ ਦੀ ਸੂਚੀ ਹੇਠਾਂ ਦਿੱਤੀ ਗਈ ਹੈ।

NO COMMENTS

LEAVE A REPLY

Please enter your comment!
Please enter your name here

Exit mobile version