ਹਰਿਆਣਾਪੰਜਾਬ ਪੰਜਾਬ ਤੇ ਹਰਿਆਣਾ ਬਾਰ ਕੌਂਸਲ ‘ਚ ਦੋ ਮੈਂਬਰ ਸ਼ਾਮਲ By Jasveer K - September 16, 2026 0 FacebookTwitterWhatsAppLinkedinEmail ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਬਾਰ ਕੌਂਸਲ ਵਿੱਚ ਦੋ ਮੈਂਬਰ ਸ਼ਾਮਲ/ਨਾਮਜ਼ਦ ਕੀਤੇ ਗਏ ਹਨ। ਇਨ੍ਹਾਂ ਵਿੱਚ ਹਾਈ ਕੋਰਟ ਦੀ ਸਾਬਕਾ ਜੱਜ ਜਸਟਿਸ ਜੈਸ਼੍ਰੀ ਠਾਕੁਰ ਅਤੇ ਸੀਨੀਅਰ ਵਕੀਲ ਗੁਰਸ਼ਰਨ ਕੌਰ ਮਾਨ ਸ਼ਾਮਲ ਹਨ। ਇਹ ਵੀ ਸਪੱਸ਼ਟ ਕੀਤਾ ਗਿਆ ਕਿ ਬਾਰ ਕੌਂਸਲ ਨਿਆਂਪਾਲਿਕਾ ਦੀ ਰਹਿਨੁਮਾਈ ਹੇਠ ਕੰਮ ਕਰੇਗੀ।