Homeਦੇਸ਼ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਤੋਂ ਦੋ ਦਿਨਾਂ ਜੰਮੂ-ਕਸ਼ਮੀਰ ਦੌਰੇ 'ਤੇ

ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਤੋਂ ਦੋ ਦਿਨਾਂ ਜੰਮੂ-ਕਸ਼ਮੀਰ ਦੌਰੇ ‘ਤੇ

ਜੰਮੂ-ਕਸ਼ਮੀਰ : ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ (Union Home Minister Amit Shah) 23-24 ਜੂਨ ਨੂੰ ਜੰਮੂ-ਕਸ਼ਮੀਰ (Jammu and Kashmir) ਦੇ ਦੋ ਦਿਨਾਂ ਦੌਰੇ ‘ਤੇ ਹੋਣਗੇ। ਇਸ ਦੌਰਾਨ ਉਹ ਜੰਮੂ ਅਤੇ ਸ਼੍ਰੀਨਗਰ ‘ਚ ਕਈ ਪ੍ਰੋਗਰਾਮਾਂ ‘ਚ ਹਿੱਸਾ ਲੈਣਗੇ। ਸੂਤਰਾਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਸ਼ਾਹ ਸ਼ੁੱਕਰਵਾਰ ਯਾਨੀ ਅੱਜ ਸਵੇਰੇ ਜੰਮੂ ‘ਚ ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਵਿਚਾਰਕ ਅਤੇ ਭਾਰਤੀ ਜਨ ਸੰਘ ਦੇ ਸੰਸਥਾਪਕ ਸ਼ਿਆਮਾ ਪ੍ਰਸਾਦ ਮੁਖਰਜੀ ਦੀ ਮੂਰਤੀ ‘ਤੇ ਫੁੱਲ ਮਾਲਾਵਾਂ ਚੜ੍ਹਾ ਕੇ ਜੰਮੂ-ਕਸ਼ਮੀਰ ਦੇ ਆਪਣੇ ਦੌਰੇ ਦੀ ਸ਼ੁਰੂਆਤ ਕਰਨਗੇ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments