Home ਦੇਸ਼ ਸ਼੍ਰੀਨਗਰ ਪਹੁੰਚੇ ਅਮਰੀਕਾ ਦੇ ਰਾਜਦੂਤ ਸਰਜੀਓ ਗੋਰ

ਸ਼੍ਰੀਨਗਰ ਪਹੁੰਚੇ ਅਮਰੀਕਾ ਦੇ ਰਾਜਦੂਤ ਸਰਜੀਓ ਗੋਰ

0

ਸ਼੍ਰੀਨਗਰ : ਭਾਰਤ ‘ਚ ਅਮਰੀਕਾ ਦੇ ਰਾਜਦੂਤ ਸਰਜੀਓ ਗੋਰ ਆਪਣੀ ਪਹਿਲੀ ਕਸ਼ਮੀਰ ਯਾਤਰਾ ‘ਤੇ ਸ਼੍ਰੀਨਗਰ ਪਹੁੰਚ ਗਏ ਹਨ। ਉਨ੍ਹਾਂ ਦੇ ਦੌਰੇ ਨੂੰ ਲੈ ਕੇ ਸਿਆਸੀ ਅਤੇ ਕੂਟਨੀਤਕ ਹਲਕਿਆਂ ‘ਚ ਅਟਕਲਾਂ ਤੇਜ਼ ਹੋ ਗਈਆਂ ਹਨ। ਸ੍ਰੀਨਗਰ ਵਿੱਚ ਉਹ ਉਪ ਰਾਜਪਾਲ ਮਨੋਜ ਸਿਨਹਾ ਅਤੇ ਮੁੱਖ ਮੰਤਰੀ ਉਮਰ ਅਬਦੁੱਲਾ ਨਾਲ ਮੁਲਾਕਾਤ ਕਰਨਗੇ। ਸੀਐਮ ਉਮਰ ਅਮਰੀਕੀ ਰਾਜਦੂਤ ਨਾਲ ਜੰਮੂ-ਕਸ਼ਮੀਰ ਅਤੇ ਖੇਤਰ ਦੀ ਸਥਿਤੀ ‘ਤੇ ਚਰਚਾ ਕਰਨਗੇ।

NO COMMENTS

LEAVE A REPLY

Please enter your comment!
Please enter your name here

Exit mobile version