Home ਦੇਸ਼ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਇਸ ਦਿਨ ਚੀਨ ਦਾ ਕਰਨਗੇ ਦੌਰਾ

ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਇਸ ਦਿਨ ਚੀਨ ਦਾ ਕਰਨਗੇ ਦੌਰਾ

0

ਅਮਰੀਕਾ : ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਚੀਨੀ ਰਾਸ਼ਟਰਪਤੀ ਸ਼ੀ ਜਿਨਪਿੰਗ ਦੇ ਸੱਦੇ ‘ਤੇ 13 ਤੋਂ 15 ਮਈ ਤੱਕ ਚੀਨ ਦੇ ਅਧਿਕਾਰਤ ਦੌਰੇ ‘ਤੇ ਰਹਿਣਗੇ।

ਇਹ ਪਿਛਲੇ ਨੌਂ ਸਾਲਾਂ ਵਿੱਚ ਕਿਸੇ ਅਮਰੀਕੀ ਰਾਸ਼ਟਰਪਤੀ ਦਾ ਚੀਨ ਦਾ ਪਹਿਲਾ ਦੌਰਾ ਹੋਵੇਗਾ। ਇਹ ਦੌਰਾ ਅਜਿਹੇ ਸਮੇਂ ਹੋ ਰਿਹਾ ਹੈ ਜਦੋਂ ਅਮਰੀਕਾ-ਇਜ਼ਰਾਈਲ-ਈਰਾਨ ਟਕਰਾਅ ਜਾਰੀ ਹੈ।

ਅਮਰੀਕੀ ਪ੍ਰਸ਼ਾਸਨ ਦੀ ਪ੍ਰਿੰਸੀਪਲ ਡਿਪਟੀ ਪ੍ਰੈਸ ਸੈਕਟਰੀ ਅੰਨਾ ਕੈਲੀ ਨੇ ਕਿਹਾ ਕਿ ਟਰੰਪ ਬੁੱਧਵਾਰ ਸ਼ਾਮ ਨੂੰ ਬੀਜਿੰਗ ਪਹੁੰਚਣਗੇ। ਉਨ੍ਹਾਂ ਨੇ ਇਸ ਦੌਰੇ ਨੂੰ ਇੱਕ ਬਹੁਤ ਮਹੱਤਵਪੂਰਨ ਦੌਰਾ ਦੱਸਿਆ।

NO COMMENTS

LEAVE A REPLY

Please enter your comment!
Please enter your name here

Exit mobile version