Home ਪੰਜਾਬ ਉਪ-ਰਾਸ਼ਟਰਪਤੀ ਸ਼੍ਰੀ ਸੀ. ਪੀ. ਰਾਧਾਕ੍ਰਿਸ਼ਨਨ ਅੱਜ ਚੰਡੀਗੜ੍ਹ ਦਾ ਕਰਨਗੇ ਦੌਰਾ 

ਉਪ-ਰਾਸ਼ਟਰਪਤੀ ਸ਼੍ਰੀ ਸੀ. ਪੀ. ਰਾਧਾਕ੍ਰਿਸ਼ਨਨ ਅੱਜ ਚੰਡੀਗੜ੍ਹ ਦਾ ਕਰਨਗੇ ਦੌਰਾ 

0

ਚੰਡੀਗੜ੍ਹ: ਭਾਰਤ ਦੇ ਉਪ-ਰਾਸ਼ਟਰਪਤੀ ਅਤੇ ਪੰਜਾਬ ਯੂਨੀਵਰਸਿਟੀ ਦੇ ਐੱਕਸ-ਆਫ਼ਿਸਿਓ ਚਾਂਸਲਰ ਸ਼੍ਰੀ ਸੀ. ਪੀ. ਰਾਧਾਕ੍ਰਿਸ਼ਨਨ ਅੱਜ  , 4 ਸਤੰਬਰ, 2026 ਨੂੰ ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਦਾ ਦੌਰਾ ਕਰਨਗੇ।

ਆਪਣੀ ਫੇਰੀ ਦੌਰਾਨ ਉਪ-ਰਾਸ਼ਟਰਪਤੀ ਐੱਸ.ਏ.ਆਈ.ਐੱਫ./ਸੀ.ਆਈ.ਐੱਲ. (ਸੋਫਿਸਟੀਕੇਟਿਡ ਐਨਾਲਿਟੀਕਲ ਇੰਸਟਰੂਮੈਂਟ ਫੈਸਿਲਿਟੀ/ਸੈਂਟਰਲ ਇੰਸਟਰੂਮੈਂਟੇਸ਼ਨ ਲੈਬਾਰਟਰੀਜ਼) ਵਿਖੇ ਐਡਵਾਂਸਡ ਇੰਸਟਰੂਮੈਂਟੇਸ਼ਨ ਫੈਸਿਲਿਟੀ ਦਾ ਉਦਘਾਟਨ ਕਰਨਗੇ।

ਸ਼੍ਰੀ ਸੀ. ਪੀ. ਰਾਧਾਕ੍ਰਿਸ਼ਨਨ ਪੰਜਾਬ ਯੂਨੀਵਰਸਿਟੀ ਟੈੱਕ ਇਨੋਵੇਸ਼ਨ ਫੋਰਮ ਦਾ ਉਦਘਾਟਨ ਵੀ ਕਰਨਗੇ, ਜੋ ਯੂਨੀਵਰਸਿਟੀ ਦੇ ਖੋਜ, ਨਵੀਨਤਾ ਅਤੇ ਸਟਾਰਟਅੱਪ ਈਕੋਸਿਸਟਮ ਨੂੰ ਮਜ਼ਬੂਤ ​​ਕਰਨ ਵੱਲ ਇੱਕ ਵੱਡਾ ਕਦਮ ਹੈ।

NO COMMENTS

LEAVE A REPLY

Please enter your comment!
Please enter your name here

Exit mobile version