HomeਪੰਜਾਬVidhan Sabha Session: ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਸ਼ਹਿਰਾਂ ਨੂੰ ਲੈ...

Vidhan Sabha Session: ਮੁੱਖ ਮੰਤਰੀ ਭਗਵੰਤ ਮਾਨ ਨੇ ਇਨ੍ਹਾਂ ਸ਼ਹਿਰਾਂ ਨੂੰ ਲੈ ਕੇ ਕੀਤਾ ਇੱਕ ਵੱਡਾ ਐਲਾਨ

ਪੰਜਾਬ: ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਪੁਰਬ ਨੂੰ ਸਮਰਪਿਤ ਸ੍ਰੀ ਆਨੰਦਪੁਰ ਸਾਹਿਬ ਵਿਖੇ ਬੁਲਾਏ ਗਏ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਵਿੱਚ ਅੱਜ ਮੁੱਖ ਮੰਤਰੀ ਭਗਵੰਤ ਮਾਨ (Chief Minister Bhagwant Mann) ਨੇ ਇੱਕ ਵੱਡਾ ਐਲਾਨ ਕੀਤਾ ਹੈ। ਉਨ੍ਹਾਂ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਲਾਂਘੇ, ਸ੍ਰੀ ਆਨੰਦਪੁਰ ਸਾਹਿਬ ਅਤੇ ਤਲਵੰਡੀ ਸਾਬੋ ਨੂੰ ਪਵਿੱਤਰ ਸ਼ਹਿਰਾਂ ਵਜੋਂ ਨਾਮਜ਼ਦ ਕਰਨ ਦਾ ਐਲਾਨ ਕੀਤਾ ਹੈ।

ਉਨ੍ਹਾਂ ਕਿਹਾ ਕਿ ਉੱਥੇ ਕੋਈ ਵੀ ਮਾਸ, ਸ਼ਰਾਬ, ਤੰਬਾਕੂ ਜਾਂ ਹੋਰ ਦੁਕਾਨਾਂ ਨਹੀਂ ਚੱਲਣ ਦਿੱਤੀਆਂ ਜਾਣਗੀਆਂ। ਮੁੱਖ ਮੰਤਰੀ ਨੇ ਕਿਹਾ ਕਿ ਜਦੋਂ ਕਿ ਅੰਮ੍ਰਿਤਸਰ ਸਾਹਿਬ ਲਾਂਘਾ ਪਹਿਲਾਂ ਹੀ ਪਵਿੱਤਰ ਹੈ, ਕਿਸੇ ਵੀ ਸਰਕਾਰ ਨੇ ਵਿਧਾਨ ਸਭਾ ਵਿੱਚ ਇਸਨੂੰ ਕਦੇ ਵੀ ਪਵਿੱਤਰ ਨਹੀਂ ਐਲਾਨਿਆ ਸੀ।

RELATED ARTICLES

LEAVE A REPLY

Please enter your comment!
Please enter your name here

- Advertisment -
Google search engine
Google search engine

Most Popular

Recent Comments