Home ਪੰਜਾਬ ਵਿਜੀਲੈਂਸ ਨੂੰ ਮਿਲਿਆ ਬਿਕਰਮ ਮਜੀਠੀਆ ਦਾ ਸੱਤ ਦਿਨ ਦਾ ਰਿਮਾਂਡ

ਵਿਜੀਲੈਂਸ ਨੂੰ ਮਿਲਿਆ ਬਿਕਰਮ ਮਜੀਠੀਆ ਦਾ ਸੱਤ ਦਿਨ ਦਾ ਰਿਮਾਂਡ

0

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਅਕਾਲੀ ਲੀਡਰ ਬਿਕਰਮ ਸਿੰਘ ਮਜੀਠੀਆ ਨੂੰ ਬੀਤੇ ਦਿਨ ਵਿਜੀਲੈਂਸ ਨੇ ਗ੍ਰਿਫ਼ਤਾਰ ਕੀਤਾ ਸੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਮਜੀਠੀਆ ਨੂੰ ਅਦਾਲਤ ਵਿੱਚ ਪੇਸ਼ ਕੀਤਾ ਗਿਆ ਅਤੇ ਅਦਾਲਤ ਨੇ ਉਨ੍ਹਾਂ ਦਾ ਸੱਤ ਦਿਨ ਦਾ ਰਿਮਾਂਡ ਦੇ ਦਿੱਤਾ ਹੈ।

ਤੁਹਾਨੂੰ ਦੱਸ ਦਈਏ ਕਿ ਬਿਕਰਮ ਸਿੰਘ ਮਜੀਠੀਆ ਉੱਤੇ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦਾ ਪਰਚਾ ਦਰਜ ਕੀਤਾ ਗਿਆ ਹੈ।

NO COMMENTS

LEAVE A REPLY

Please enter your comment!
Please enter your name here

Exit mobile version