Home ਪੰਜਾਬ ਗੁਰੂ ਨਗਰੀ ‘ਚ ਮੀਂਹ ਕਾਰਨ ਬਦਲਿਆ ਮੌਸਮ

ਗੁਰੂ ਨਗਰੀ ‘ਚ ਮੀਂਹ ਕਾਰਨ ਬਦਲਿਆ ਮੌਸਮ

0

ਅੰਮ੍ਰਿਤਸਰ : ਗੁਰੂ ਨਗਰੀ ਵਿੱਚ ਬੀਤੇ ਦਿਨ ਸਵੇਰ ਤੋਂ ਪੈ ਰਹੇ ਮੀਂਹ ਕਾਰਨ ਮੌਸਮ ਬਦਲ ਗਿਆ ਹੈ । ਮੀਂਹ ਤੋਂ ਬਾਅਦ ਤਾਪਮਾਨ ਡਿੱਗ ਗਿਆ, ਜਿਸ ਕਾਰਨ ਲੋਕਾਂ ਨੇ ਦਿਨ ਵੇਲੇ ਆਪਣੇ ਘਰਾਂ ਅਤੇ ਦਫਤਰਾਂ ਵਿੱਚ ਆਪਣੇ ਏ.ਸੀ ਬੰਦ ਰੱਖੇ ਅਤੇ ਰਾਤ ਨੂੰ ਵੀ ਮੌਸਮ ਠੰਡਾ ਰਿਹਾ।

ਮੌਸਮ ਵਿਭਾਗ ਨੇ ਅੱਜ ਅਲਰਟ ਜਾਰੀ ਕੀਤਾ ਹੈ ਅਤੇ ਭਾਰੀ ਮੀਂਹ ਦੀ ਭਵਿੱਖਬਾਣੀ ਕੀਤੀ ਹੈ। ਅੱਜ ਮੀਂਹ ਤੋਂ ਬਾਅਦ ਮੌਸਮ ਹੋਰ ਬਦਲੇਗਾ। ਰੋਹਤਾਂਗ ਦੇ ਪਹਾੜੀ ਇਲਾਕੇ ਵਿੱਚ ਵੀ ਬਰਫ਼ਬਾਰੀ ਹੋਈ, ਜਿਸ ਦੀਆਂ ਕਈ ਵੀਡੀਓਜ਼ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀਆਂ ਹਨ।

NO COMMENTS

LEAVE A REPLY

Please enter your comment!
Please enter your name here

Exit mobile version