HomePunjabWorld Cup 2023: CM ਭਗਵੰਤ ਮਾਨ ਨੇ ਟੀਮ ਇੰਡੀਆ ਨੂੰ ਦਿੱਤੀਆਂ...

World Cup 2023: CM ਭਗਵੰਤ ਮਾਨ ਨੇ ਟੀਮ ਇੰਡੀਆ ਨੂੰ ਦਿੱਤੀਆਂ ਸ਼ੁੱਭਕਾਮਨਾਵਾਂ

ਚੰਡੀਗੜ੍ਹ: ਭਾਰਤ ਅਤੇ ਆਸਟ੍ਰੇਲੀਆ (India and Australia) ਵਿਚਾਲੇ ਖੇਡੇ ਜਾ ਰਹੇ ਕ੍ਰਿਕਟ ਵਿਸ਼ਵ ਕੱਪ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ (CM Bhagwant Mann) ਨੇ ਟੀਮ ਇੰਡੀਆ ਦਾ ਹੌਸਲਾ ਵਧਾਇਆ ਹੈ। ਮੁੱਖ ਮੰਤਰੀ ਮਾਨ ਨੇ ਭਾਰਤੀ ਕ੍ਰਿਕਟ ਟੀਮ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕੀਤਾ, “ਕ੍ਰਿਕੇਟ ਦੇ # Worldcupfinal2023 ਲਈ ਟੀਮ ਇੰਡੀਆ ਨੂੰ ਢੇਰ ਸਾਰੀਆਂ ਸ਼ੁੱਭਕਾਮਨਾਵਾਂ… ਚੱਕਦੇ ਇੰਡੀਆ।”
ਜ਼ਿਕਰਯੋਗ ਹੈ ਕਿ ਅੱਜ ਵਿਸ਼ਵ ਕੱਪ 2023 ਦਾ ਫਾਈਨਲ ਮੈਚ ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਨਰਿੰਦਰ ਮੋਦੀ ਸਟੇਡੀਅਮ ‘ਚ ਖੇਡਿਆ ਜਾ ਰਿਹਾ ਹੈ। ਦੁਨੀਆ ਭਰ ਦੇ ਕ੍ਰਿਕਟ ਪ੍ਰੇਮੀਆਂ ਦੀਆਂ ਨਜ਼ਰਾਂ ਇਸ ਮੈਚ ‘ਤੇ ਟਿਕੀਆਂ ਹੋਈਆਂ ਹਨ।

RELATED ARTICLES
Continue to the category

LEAVE A REPLY

Please enter your comment!
Please enter your name here

- Advertisment -

Most Popular

Recent Comments